JALANDHAR WEATHER

ਸੁਖਪਾਲ ਸਿੰਘ ਖਹਿਰਾ ਦੀ ਗਿ੍ਫ਼ਤਾਰੀ ਦੇ ਮਾਮਲੇ ਵਿਚ ਰਾਜਪਾਲ ਨੂੰ ਅੱਜ ਮਿਲੇਗਾ ਕਾਂਗਰਸੀ ਵਫ਼ਦ

ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਮਗਰੋਂ ਰਣਨੀਤੀ ਬਣਾਉਣ ਲਈ ਪੰਜਾਬ ਕਾਂਗਰਸ ਲੀਡਰਸ਼ਿਪ ਥੋੜੀ ਦੇਰ ’ਚ ਕਾਂਗਰਸ ਭਵਨ ਵਿਖੇ ਅਹਿਮ ਮੀਟਿੰਗ ਕਰਨ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਪੰਜਾਬ ਕਾਂਗਰਸ ਦਾ ਵਫ਼ਦ ਇਸ ਮਾਮਲੇ ’ਚ ਅੱਜ ਸ਼ਾਮ ਪੰਜਾਬ ਦੇ ਰਾਜਪਾਲ ਨੂੰ ਮਿਲਣ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ