JALANDHAR WEATHER

ਮੇਘੋਵਾਲ ਗੰਜਿਆਂ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ’ਤੇ ਗੋਲੀਆਂ ਨਾਲ ਹਮਲਾ, ਹੋਈ ਮੌਤ

ਨਸਰਾਲਾ, 28 ਸਤੰਬਰ (ਸਤਵੰਤ ਸਿੰਘ ਥਿਆੜਾ)-ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਵਾਸੀ ਮੇਘੋਵਾਲ ਗੰਜਿਆਂ, ਜ਼ਿਲ੍ਹਾ  ਹੁਸ਼ਿਆਰਪੁਰ ’ਤੇ ਕੁਝ ਅਣਪਛਾਤਿਆਂ ਵਲੋਂ ਗੋਲੀਆਂ ਨਾਲ ਹਮਲਾ ਕਰ ਦਿੱਤਾ । ਜਾਣਕਾਰੀ ਅਨੁਸਾਰ ਇਕ ਕਰਿਆਨੇ ਦੀ ਦੁਕਾਨ ’ਤੇ ਅਚਾਨਕ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ । ਜ਼ਖਮੀ ਹਾਲਤ ਵਿਚ ਉਨ੍ਹਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲਿਜਾਇਆ ਗਿਆ, ਜਿਥੇ ਉਸ ਦੀ ਹਾਲਤ ਨੂੰ ਦੇਖਦਿਆਂ ਇਕ ਨਿੱਜੀ ਹਸਪਤਾਲ ਭੇਜ ਦਿੱਤਾ ਗਿਆ ਜਿਥੇ ਉਨ੍ਹਾਂ ਦੀ ਮੌਤ ਹੋ ਗਈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ