ਏਸ਼ੀਅਨ ਖੇਡਾਂ ਵਿਚ ਸਰਕਾਰ ਤੋਂ ਬਹੁਤ ਸਮਰਥਨ ਮਿਲਿਆ- ਨਿਸ਼ਾਨੇਬਾਜ਼ ਰੁਦਰਾਂਸ਼ ਪਾਟਿਲ

ਨਵੀਂ ਦਿੱਲੀ , 28 ਸਤੰਬਰ – ਨਿਸ਼ਾਨੇਬਾਜ਼ ਰੁਦਰਾਂਸ਼ ਪਾਟਿਲ ਨੇ ਕਿਹਾ ਕਿ ਮੈਂ ਇਸ ਮੌਕੇ ਲਈ ਸੱਚਮੁੱਚ ਸ਼ੁਕਰਗੁਜ਼ਾਰ ਹਾਂ ਕਿ ਸਾਨੂੰ ਸਾਈ ਅਤੇ ਟਾਪਸ (ਟਾਰਗੇਟ ਓਲੰਪਿਕ ਪੋਡੀਅਮ ਸਕੀਮ) ਅਤੇ ਸਰਕਾਰ ਤੋਂ ਬਹੁਤ ਸਮਰਥਨ ਮਿਲਿਆ ਹੈ । ਏਸ਼ੀਅਨ ਖੇਡਾਂ ਵਿਚ ਨਿਸ਼ਾਨੇਬਾਜ਼ੀ ਵਿਚ ਸਾਡੀ ਵੱਡੀ ਸਫਲਤਾ ਹੈ । ਮੈਂ ਇਸ ਸਭ ਲਈ ਸੱਚਮੁੱਚ ਧੰਨਵਾਦੀ ਹਾਂ ।