JALANDHAR WEATHER

ਗੁਜਰਾਤ ਦੇ ਕੱਛ 'ਚ 80 ਕਿਲੋ ਕੋਕੀਨ ਬਰਾਮਦ, ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 800 ਕਰੋੜ ਰੁਪਏ ਤੋਂ ਵੱਧ

ਕੱਛ , 28 ਸਤੰਬਰ – ਗੁਜਰਾਤ ਪੁਲਿਸ ਨੂੰ ਇਕ ਵੱਡੀ ਕਾਮਯਾਬੀ ਮਿਲੀ ਹੈ । ਪੁਲਿਸ ਨੇ ਕੱਛ ਦੇ ਬੀਚ ਤੋਂ 80 ਕਿਲੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 800 ਕਰੋੜ ਰੁਪਏ ਹੈ । ਪੁਲੀਸ ਫਰਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਫਿਲਹਾਲ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ