6ਕਿਸਾਨਾਂ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਖਹਿਰਾ ਨੂੰ ਕੀਤਾ ਗਿਆ ਗਿ੍ਫ਼ਤਾਰ- ਸੁਨੀਲ ਜਾਖੜ
ਚੰਡੀਗੜ੍ਹ, 29 ਸਤੰਬਰ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਗੱਲ ਕਰਦਿਆਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦਾ ਸਮਾਂ ਬਹੁਤ ਕੁਝ ਬੋਲਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਦੇ ਕਿਸਾਨ ਰੇਲ ਪਟੜੀਆਂ ’ਤੇ ਬੈਠੇ ਹਨ ਅਤੇ ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਰਾਜਪਾਲ ਨੇ 50,000 ਕਰੋੜ ਰੁਪਏ....
... 2 hours 4 minutes ago