ਕੈਨੇਡਾ ਵਿਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕਤਲ
                  
ਕੈਲਗਰੀ, 29 ਮਈ (ਜਸਜੀਤ ਸਿੰਘ ਧਾਮੀ)- ਗੈਂਗਸਟਰ ਅਮਰਪ੍ਰੀਤ ਸਮਰਾ ਉਰਫ਼ ‘ਚੱਕੀ’ ਦੀ ਫਰੇਜ਼ਰਵਿਊ ਹਾਲ ਵਿਖੇ ਇਕ ਵਿਆਹ ਸਮਾਗਮ ਦੌਰਾਨ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ 1.30 ਵਜੇ ਵਾਪਰੀ। ਜਿਵੇਂ ਹੀ ਉਹ ਹਾਲ ਵਿਚੋਂ ਬਾਹਰ ਆਇਆ ਤਾਂ ਬ੍ਰਦਰਜ਼ ਗਰੁੱਪ ਵਲੋਂ ਉਸ ਨੂੰ ਮੌਕੇ ’ਤੇ ਹੀ ਗੋਲੀਆਂ ਮਾਰ ਦਿੱਤੀਆਂ ਗਈਆਂ। ਦੱਸ ਦਈਏ ਕਿ ਉਹ ਟਾਪ 11 ਖ਼ਤਰਨਾਕ ਗੈਂਗਸਟਰਾਂ ਦੀ ਸੂਚੀ ਵਿਚ ਸ਼ਾਮਿਲ ਸੀ।
        
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;        
                        
;