ਪੰਜਾਬ ਕੈਬਨਿਟ ਵਿਚ ਫ਼ੇਰਬਦਲ, 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

ਚੰਡੀਗੜ੍ਹ, 31 ਮਈ- ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਤਾਰ ਕੀਤਾ ਗਿਆ। ਹੁਣ ਕੈਬਨਿਟ ਵਿਚ ਸਾਬਕਾ ਡੀ.ਸੀ.ਪੀ. ਬਲਕਾਰ ਸਿੰਘ, ਕਰਤਾਰਪੁਰ ਤੋਂ ਵਿਧਾਇਕ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਸ਼ਾਮਿਲ ਸ਼ਾਮਿਲ ਕੀਤਾ ਗਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਦੋਵਾਂ ਨਵੇਂ ਮੰਤਰੀਆਂ ਨੂੰ ਹਲਫ਼ ਚੁਕਾਇਆ।