ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਿਪਾਲ ਦੇ ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ, 1 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹੈਦਰਾਬਾਦ ਹਾਊਸ ਵਿਚ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਨਾਲ ਮੁਲਾਕਾਤ ਕਰਨਗੇ।ਨਿਪਾਲ ਦੇ ਪ੍ਰਧਾਨ ਮੰਤਰੀ ਭਾਰਤ ਦੇ ਚਾਰ ਦਿਨਾਂ ਦੌਰੇ 'ਤੇ ਹਨ।