ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ

ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ ਰਿਹਾ ਹੈ।