ਏਮਜ਼ ਦਿੱਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਰੇਲ ਹਾਦਸੇ ਵਾਲੀ ਥਾਂ ਦਾ ਕਰੇਗੀ ਦੌਰਾ

ਨਵੀਂ ਦਿੱਲੀ, 4 ਜੂਨ-ਸੂਤਰਾਂ ਅਨੁਸਾਰ ਏਮਜ਼ ਦਿੱਲੀ ਦੇ ਡਾਕਟਰੀ ਮਾਹਿਰਾਂ ਦੀ ਇਕ ਟੀਮ 1,000 ਤੋਂ ਵੱਧ ਜ਼ਖਮੀਆਂ ਅਤੇ 100 ਗੰਭੀਰ ਮਰੀਜ਼ਾਂ ਦਾ ਇਲਾਜ ਕਰਨ ਲਈ ਮੈਡੀਕਲ ਉਪਕਰਣਾਂ ਦੇ ਨਾਲ ਓਡੀਸ਼ਾ ਦੇ ਰੇਲ ਹਾਦਸੇ ਵਾਲੀ ਥਾਂ ਦਾ ਦੌਰਾ ਕਰੇਗੀ।