ਨਵਾਂਸ਼ਹਿਰ ਲਾਗੇ ਆਪ ਵਿਧਾਇਕ ਦੀ ਗੱਡੀ ਨਾਲ ਹਾਦਸੇ ਚ ਇਕ ਦੀ ਮੌਤ, ਤਿੰਨ ਜ਼ਖ਼ਮੀ

ਨਵਾਂਸ਼ਹਿਰ, 5 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਮੁੱਖ ਮਾਰਗ ਤੇ ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦੀ ਗੱਡੀ ਨਾਲ ਹੋਏ ਭਿਆਨਕ ਹਾਦਸੇ 'ਚ ਪਿੰਡ ਮਜਾਰੀ ਦੇ ਸੂਬੇਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ ਹੋ ਗਏ।