13ਪਾਵਰਕਾਮ ਦਾ ਸੀਨੀਅਰ ਐਕਸੀਅਨ 45 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਕਾਬੂ
ਲਹਿਰਾਗਾਗਾ, 29 ਸਤੰਬਰ (ਗਰਗ, ਢੀਂਡਸਾ, ਖੋਖਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਅੱਜ ਬਾਅਦ ਦੁਪਹਿਰ ਪੀ.ਐਸ.ਪੀ.ਸੀ.ਐਲ. ਦਫ਼ਤਰ ਲਹਿਰਾਗਾਗਾ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ....
... 7 hours 5 minutes ago