ਐਨ.ਆਈ.ਏ. ਨੇ ਖ਼ਾਲਿਸਤਾਨ ਟਾਈਗਰ ਫ਼ੋਰਸ ਦੇ ਦੋ ਕਾਰਕੁੰਨ ਕੀਤੇ ਗਿ੍ਫ਼ਤਾਰ

ਨਵੀਂ ਦਿੱਲੀ, 8 ਜੂਨ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਖ਼ਾਲਿਸਤਾਨ ਟਾਈਗਰ ਫ਼ੋਰਸ (ਕੇ.ਟੀ.ਐਫ਼.) ਦੇ ਦੋ ਵਿਦੇਸ਼ੀ-ਆਧਾਰਿਤ ਕਾਰਕੁੰਨਾਂ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਅਤੇ ਫ਼ਿਲੀਪੀਨਜ਼ ਆਧਾਰਿਤ ਮਨਪ੍ਰੀਤ ਸਿੰਘ ਅਤੇ ਪੀਟਾ ਦੇ ਕਰੀਬੀ ਗਗਨਦੀਪ ਸਿੰਘ ਉਰਫ਼ ਮੀਤੀ ਨੂੰ ਗ੍ਰਿਫ਼ਤਾਰ ਕੀਤਾ ਹੈ।