JALANDHAR WEATHER

ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ

ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਤੋਂ 8 ਸਾਲ ਪਹਿਲਾਂ ਅਮਰੀਕਾ ਵਿਚ ਓਬਾਮਾ ਨੇ ਆਪਣੇ ਦੇਸ਼ ਦੇ 10 ਕਰੋੜ ਲੋਕਾਂ ਨੂੰ ਸਿਹਤ ਸੁਰੱਖਿਆ ਦਿੱਤੀ ਸੀ, ਜਿਸ ਦੀ ਪੂਰੀ ਦੁਨੀਆ ਵਿਚ ਸ਼ਲਾਘਾ ਹੋਈ ਸੀ, ਪਰ ਭਾਰਤ ਵਿਚ 12 ਕਰੋੜ ਪਰਿਵਾਰਾਂ ਭਾਵ 60 ਕਰੋੜ ਲੋਕਾਂ ਨੂੰ 5 ਲੱਖ ਤੱਕ ਦਾ ਮੁਫ਼ਤ ਇਲਾਜ ਦੇ ਕੇ ਮੋਦੀ ਜੀ ਅਜਿਹੇ ਬਹੁਤ ਸਾਰੇ ਗਰੀਬ ਪਰਿਵਾਰਾਂ ਦੀਆਂ ਜਾਨਾਂ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ