JALANDHAR WEATHER

ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ

ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ ਉਜਾਗਰ ਕੀਤਾ ਜਾਂਦਾ ਹੈ, ਜਿਸ ਨਾਲ ਸਮਾਜ ਵਿਚ ਬਦਲਾਅ ਆਉਂਦੇ ਹੋਣ ਅਤੇ ਜਿਨ੍ਹਾਂ ਵਿਚ ਸਰਕਾਰ ਨੂੰ ਕੁਝ ਸੁਧਾਰ ਕਰਨ ਲਈ ਸੁਝਾਅ ਦਿੱਤੇ ਜਾਣ ਤਾਂ ਉਸ ਨੂੰ ਰੋਕਣ ਜਾਂ ਦਬਾਉਣ ਦਾ ਕਿਸੇ ਵਲੋਂ ਵੀ ਸਵਾਗਤ ਨਹੀਂ ਕੀਤਾ ਜਾਵੇਗਾ ਬਲਕਿ ਸਰਕਾਰ ਨੂੰ ਇਸ ਦਾ ਖ਼ਾਮਿਆਜ਼ਾ ਹੀ ਭੁਗਤਣਾ ਪਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ