ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
 
                  
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ, ਸੀਕਰ ਅਤੇ ਜਾਲੋਰ ਵਿਚ 27 ਥਾਵਾਂ 'ਤੇ ਵੱਖ-ਵੱਖ ਲੋਕਾਂ ਦੇ ਰਿਹਾਇਸ਼ੀ ਅਹਾਤਿਆਂ 'ਤੇ ਤਲਾਸ਼ੀ ਮੁਹਿੰਮ ਚਲਾਈ ਹੈ।
 
         
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            