JALANDHAR WEATHER

ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ

ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ ਕਿਸਾਨ ਆਗੂਆਂ ਦੀ ਹਾਲਤ ਖਰਾਬ ਹੁੰਦੀ ਦੇਖ ਕੇ ਸਿਹਤ ਵਿਭਾਗ ਵਲੋਂ ਡਾਕਟਰਾਂ ਦੀ ਟੀਮ ਭੇਜੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ