JALANDHAR WEATHER

ਤਾਮਿਲਨਾਡੂ: ਕਿਸਾਨ ਯੂਨੀਅਨ ਨੇ ਕਾਵੇਰੀ ਦਾ ਪਾਣੀ ਛੱਡਣ ਦੇ ਮੁੱਦੇ ’ਤੇ ਕੀਤਾ ਪ੍ਰਦਰਸ਼ਨ

ਚੇੱਨਈ, 29 ਸਤੰਬਰ- ਤਾਮਿਲਨਾਡੂ ਦੇ ਤ੍ਰਿਚੀ ’ਚ ਕਿਸਾਨ ਯੂਨੀਅਨ ਨੇ ਕਾਵੇਰੀ ਨਦੀ ਦਾ ਪਾਣੀ ਛੱਡਣ ਦੇ ਮੁੱਦੇ ’ਤੇ ਕਾਵੇਰੀ ਦੇ ਪਾਣੀ ’ਚ ਖੜ੍ਹੇ ਹੋ ਕੇ ਵਿਰੋਧ ਪ੍ਰਦਰਸ਼ਨ ਕੀਤਾ। ਕਿਸਾਨ ਤਾਮਿਲਨਾਡੂ ਲਈ ਕਾਵੇਰੀ ਦਾ ਪਾਣੀ ਛੱਡਣ ਦੀ ਮੰਗ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ