JALANDHAR WEATHER

ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਚਿੰਤਾਜਨਕ- ਤਰੁਣ ਚੁੱਘ

ਨਵੀਂ ਦਿੱਲੀ, 29 ਸਤੰਬਰ- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਅਤੇ ਗੰਭੀਰ ਬਣੀ ਹੋਈ ਹੈ। ਟਾਰਗੇਟ ਕਿਲਿੰਗ ਸ਼ਰੇਆਮ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਤਲ, ਡਾਕੇ ਅਤੇ ਲੁੱਟ-ਖੋਹ ਇਕ ਨਵੀਂ ਸਨਅਤ ਬਣ ਚੁੱਕੀ ਹੈ। ਹੁਣ ਅਗਵਾ, ਜ਼ਬਰੀ ਵਸੂਲੀ ਆਮ ਹੋ ਗਈ ਹੈ ਅਤੇ ਅੱਤਵਾਦ ਦੇ ਕਾਰੋਬਾਰ ਨੂੰ ਬਲ ਦਿੱਤਾ ਜਾ ਰਿਹਾ ਹੈ ਤੇ ਭਗਵੰਤ ਮਾਨ ਦੀ ਸਰਕਾਰ ਕੁੰਭਕਰਨ ਵਾਂਗ ਸੁੱਤੀ ਪਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ