JALANDHAR WEATHER

ਵਿਜੀਲੈਂਸ ਵਲੋਂ ਜ਼ਿਲ੍ਹਾ ਮੈਨੇਜਰ 7 ਹਜ਼ਾਰ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ

ਬਠਿੰਡਾ, 29 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਵਿਜੀਲੈਂਸ ਬਿਉਰੋ ਦੀ ਟੀਮ ਵਲੋਂ ਅੱਜ ਨਗਰ ਨਿਗਮ ਬਠਿੰਡਾ ਵਿਚ ਛਾਪਾ ਮਾਰ ਕੇ ਜ਼ਿਲ੍ਹਾ ਮੈਨੇਜਰ ਸੋਨੂੰ ਗੋਇਲ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਕਿ ਜ਼ਿਲ੍ਹਾ ਮੈਨੇਜਰ ਵਲੋਂ ਇਕ ਵਿਧਵਾ ਨੂੰ ਨੌਕਰੀ ਦਿਵਾਉਣ ਬਦਲੇ 12 ਹਜ਼ਾਰ ਰੁਪਏ ਤਨਖ਼ਾਹ ’ਚੋਂ 7 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ