JALANDHAR WEATHER

ਆਮ ਆਦਮੀ ਪਾਰਟੀ ਭਾਰਤ ਗਠਜੋੜ ਨੂੰ ਸਮਰਪਿਤ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 29 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੰਡੀਆ (ਭਾਰਤ) ਗਠਜੋੜ ਨੂੰ ਸਮਰਪਿਤ ਹੈ। ਆਮ ਆਦਮੀ ਪਾਰਟੀ ਕਿਸੇ ਵੀ ਹਾਲਤ ਵਿਚ ਭਾਰਤ ਗਠਜੋੜ ਤੋਂ ਵੱਖ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ਦੇ ਖ਼ਾਤਮੇ ਲਈ ਵਚਨਬੱਧ ਹੈ, ਪਰ ਮੈਂ ਕਿਸੇ ਵਿਸ਼ੇਸ਼ ਕੇਸ ਜਾਂ ਕਿਸੇ ਵਿਅਕਤੀ ਵਿਸ਼ੇਸ਼ ਦੀ ਗੱਲ ਨਹੀਂ ਕਰ ਰਿਹਾ ਕਿਉਂਕਿ ਮੇਰੇ ਕੋਲ ਜਾਣਕਾਰੀ ਨਹੀਂ ਹੈ। ਸਾਰੀ ਜਾਣਕਾਰੀ ਪੰਜਾਬ ਪੁਲਿਸ ਕੋਲ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ