ਆਂਗਣਵਾੜੀ ਵਰਕਰਾਂ ਨੇ ਮੁੱਖ ਮੰਤਰੀ ਦਾ ਕਾਫ਼ਲਾ ਘੇਰ ਕੇ ਕੀਤੀ ਨਾਅਰੇਬਾਜ਼ੀ



ਸੰਗਰੂਰ, 29 ਸਤੰਬਰ (ਦਮਨਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਆਂਗਣਵਾੜੀ ਵਰਕਰਾਂ ਵਲੋਂ ਮੁੱਖ ਮੰਤਰੀ ਦੇ ਕਾਫ਼ਲੇ ਅੱਗੇ ਆ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਕਾਫ਼ਲਾ ਲੰਘਣ ਉਪਰੰਤ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ।