JALANDHAR WEATHER

ਪਾਕਿਸਤਾਨ ਬੰਬ ਧਮਾਕਾ: ਮਰਨ ਵਾਲਿਆਂ ਦੀ ਗਿਣਤੀ ਹੋਈ 20

ਇਸਲਾਮਾਬਾਦ, 29 ਸਤੰਬਰ- ਬਲੋਚਿਸਤਾਨ ਦੇ ਮਸਤੁੰਗ ਜ਼ਿਲ੍ਹੇ ਵਿਚ ਹੋਏ ਧਮਾਕੇ ’ਚ ਇਕ ਪੁਲਿਸ ਅਧਿਕਾਰੀ ਸਮੇਤ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਦੋਂ ਕਿ 40 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਪਾਕਿਸਤਾਨ ਦੀ ਜੀਓ ਨਿਊਜ਼ ਰਿਪੋਰਟਾਂ ਅਨੁਸਾਰ ਸਤੰਬਰ ਵਿਚ ਜ਼ਿਲ੍ਹੇ ਵਿਚ ਇਹ ਦੂਜਾ ਵੱਡਾ ਧਮਾਕਾ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ