JALANDHAR WEATHER

ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਅਤੇ ਪੁਲਿਸ ਵਿਵਾਦ ਨੂੰ ਲੈ ਕੇ ਐਸ.ਆਈ.ਟੀ. ਦੇ ਮੁਖੀ ਤੇ ਟੀਮ ਮੈਂਬਰ ਪਹੁੰਚੇ

ਸ੍ਰੀ ਮੁਕਤਸਰ ਸਾਹਿਬ , 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ’ਤੇ ਹੋਏ ਤਸ਼ੱਦਦ ਦੇ ਮਾਮਲੇ ’ਤੇ ਬਣਾਈ ਗਈ ਐਸ.ਆਈ.ਟੀ. ਦੇ ਮੁਖੀ ਮਨਦੀਪ ਸਿੰਘ ਸਿੱਧੂ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਹੋਰ ਮੈਂਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ । ਉਨ੍ਹਾਂ ਵਕੀਲਾਂ ਦੀ ਐਕਸ਼ਨ ਕਮੇਟੀ ਨਾਲ ਗੱਲਬਾਤ ਕੀਤੀ ਅਤੇ ਪੀੜਤ ਵਕੀਲ ਨੂੰ ਵੀ ਮਿਲੇ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ