JALANDHAR WEATHER

ਏਸ਼ੀਆਈ ਖੇਡਾਂ 2023 : ਕਿਰਨ ਬਾਲੀਅਨ ਨੇ ਔਰਤਾਂ ਦੇ ਸ਼ਾਟ ਪੁਟ ਮੁਕਾਬਲੇ 'ਚ ਜਿੱਤਿਆ ਕਾਂਸੀ ਦਾ ਤਗਮਾ

ਹਾਂਗਜ਼ੂ , 29 ਸਤੰਬਰ – ਚੀਨ ਦੇ ਹਾਂਗਜ਼ੂ 'ਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ 'ਚ ਭਾਰਤ ਦੀ ਕਿਰਨ ਬਾਲੀਅਨ ਨੇ ਔਰਤਾਂ ਦੇ ਸ਼ਾਟ ਪੁਟ ਮੁਕਾਬਲੇ 'ਚ ਕਾਂਸੀ ਦਾ ਤਗਮਾ ਜਿੱਤਣ 'ਚ ਸਫਲਤਾ ਹਾਸਲ ਕੀਤੀ ਹੈ । ਏਸ਼ੀਆਈ ਖੇਡਾਂ ਵਿਚ ਭਾਰਤ ਦਾ ਇਹ 33ਵਾਂ ਤਮਗਾ ਹੈ । ਕਿਰਨ ਨੇ ਆਪਣੀ ਤੀਜੀ ਕੋਸ਼ਿਸ਼ ਵਿਚ 17.36 ਮੀਟਰ ਸੁੱਟ ਕੇ ਇਹ ਤਗਮਾ ਜਿੱਤਿਆ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ