JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਅਕਤੂਬਰ ਨੂੰ ਤੇਲੰਗਾਨਾ ਦਾ ਕਰਨਗੇ ਦੌਰਾ

ਨਵੀਂ ਦਿੱਲੀ , 29 ਸਤੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਅਕਤੂਬਰ ਨੂੰ ਤੇਲੰਗਾਨਾ ਦਾ ਦੌਰਾ ਕਰਨਗੇ ਅਤੇ ਸੜਕਾਂ, ਰੇਲ, ਪੈਟਰੋਲੀਅਮ , ਕੁਦਰਤੀ ਗੈਸ ਅਤੇ ਉੱਚ ਸਿੱਖਿਆ ਵਰਗੇ ਪ੍ਰਮੁੱਖ ਖੇਤਰਾਂ ਵਿਚ 13,500 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ