6ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਖੋਸਾ) ਦੇ ਸੱਦੇ ਤੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਜਾਮ
ਜੰਡਿਆਲਾ ਗੁਰੂ, 30 ਸਤੰਬਰ (ਰਣਜੀਤ ਸਿੰਘ ਜੋਸਨ)- ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਖੋਸਾ) ਦੇ ਸੱਦੇ ਤੇ ਕਿਸਾਨ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿਡ, ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਅਤੇ ਗੁਰਪ੍ਰੀਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨੇੜੇ ਪੈਂਦੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਜਾਮ ਕਰਕੇ ਕੇਂਦਰ...
... 1 hours 27 minutes ago