ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ

ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋਈ।