16ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰ ਕੀਤੇ ਤਿੰਨੇ ਕਰੀਬੀ ਭੇਜੇ ਜੇਲ
ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਪਲਾਟ ਖਰੀਦਣ ਮਾਮਲੇ ’ਚ ਨਾਮਜ਼ਦ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰ ਤਿੰਨੇ ਕਰੀਬੀਆਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਬਠਿੰਡਾ, ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਅਤੇ ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ....
... 5 hours 56 minutes ago