ਸਰਹੱਦ ਪਾਰ ਤੋਂ ਪੰਜਾਬ ਵਿਚ ਤਸਕਰੀ ਕਰ ਕੇ ਲਿਆਂਦਾ ਗਿਆ ਸੀ ਲੁਧਿਆਣਾ ਕੋਰਟ ਕੰਪਲੈਕਸ ਵਿਚ ਵਿਸਫੋਟ ਹੋਇਆ ਆਈ.ਈ.ਡੀ.
 
                  
ਨਵੀਂ ਦਿੱਲੀ, 30 ਮਈ-ਐਨ.ਆਈ.ਏ. ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਲੁਧਿਆਣਾ ਕੋਰਟ ਕੰਪਲੈਕਸ ਵਿਚ ਵਿਸਫੋਟ ਹੋਇਆ ਆਈ.ਈ.ਡੀ. ਸਰਹੱਦ ਪਾਰ ਤੋਂ ਰੋਡੇ ਰਾਹੀਂ ਪੰਜਾਬ ਵਿਚ ਤਸਕਰੀ ਕਰ ਕੇ ਲਿਆਂਦਾ ਗਿਆ ਸੀ। ਉਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਸਮੇਤ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ ਦੀ ਮਦਦ ਨਾਲ ਇਨ੍ਹਾਂ ਆਈ.ਈ.ਡੀਜ਼. ਦੀ ਤਸਕਰੀ ਕੀਤੀ ਸੀ।ਚਾਰਜਸ਼ੀਟ ਵਿਚ ਨਾਮਜ਼ਦ ਦੂਜੇ ਮੁਲਜ਼ਮ ਅੰਮ੍ਰਿਤਸਰ ਜ਼ਿਲ੍ਹੇ ਦੇ ਹਰਪ੍ਰੀਤ ਸਿੰਘ ਉਰਫ਼ ਹੈਪੀ ਮਲੇਸ਼ੀਆ ਨੂੰ ਦਸੰਬਰ 2022 ਵਿਚ ਦਿੱਲੀ ਦੇ ਆਈ.ਜੀ.ਆਈ. ਹਵਾਈ ਅੱਡੇ ਤੋਂ ਮਲੇਸ਼ੀਆ ਤੋਂ ਆਉਣ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।
 
         
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            