ਦਿੱਲੀ ਦੇ ਹਵਾਈ ਅੱਡੇ 'ਤੇ 50 ਲੱਖ ਦੇ ਸੋਨੇ ਸਮੇਤ ਦੁਬਈ ਤੋਂ ਆਇਆ ਯਾਤਰੀ ਗ੍ਰਿਫ਼ਤਾਰ

ਨਵੀਂ ਦਿੱਲੀ, 30 ਮਈ-ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਏਅਰ ਕਸਟਮ ਨੇ ਲਗਭਗ 50 ਲੱਖ ਰੁਪਏ ਦੀ ਕੀਮਤ ਦੇ 927 ਗ੍ਰਾਮ ਸੋਨੇ ਦੇ ਪੇਸਟ ਦੇ ਕਬਜ਼ੇ 'ਚ ਦੁਬਈ ਤੋਂ ਆਏ ਇਕ ਭਾਰਤੀ ਯਾਤਰੀ ਨੂੰ ਗ੍ਰਿਫ਼ਤਾਰ ਕੀਤਾ ਹੈ।