ਬੀ.ਐਸ.ਐਫ. ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

ਜੰਮੂ, 1 ਜੂਨ -ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਅੱਜ ਤੜਕੇ ਜੰਮੂ ਅਤੇ ਕਸ਼ਮੀਰ ਦੇ ਸਾਂਬਾ ਖੇਤਰ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ।