ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ

ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ ਹੈ।