ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ ਪਹਿਲਾਂ ਉਹ ਬਾਲਾਸੋਰ ਵਿਚ ਹਾਦਸੇ ਵਾਲੀ ਥਾਂ ਦਾ ਦੌਰਾ ਕਰਨਗੇ ਅਤੇ ਫ਼ਿਰ ਕਟਕ ਦੇ ਹਸਪਤਾਲ ਦਾ ਦੌਰਾ ਕਰਨਗੇ।