ਓਡੀਸ਼ਾ: ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵਲੋਂ ਰੇਲ ਹਾਦਸੇ ਵਾਲੀ ਜਗ੍ਹਾ ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ

ਬਾਲਾਸੋਰ, 4 ਜੂਨ-ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਉਸ ਜਗ੍ਹਾ 'ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ ਕੀਤਾ ਜਿਥੇ ਦੁਖਦਾਈ ਰੇਲ ਹਾਦਸਾ ਹੋਇਆ ਸੀ।