ਅਸਾਮ ਦੇ ਤੇਜ਼ਪੁਰ 'ਚ ਆਇਆ ਭੂਚਾਲ

ਤੇਜ਼ਪੁਰ, 9 ਜੂਨ-ਅਸਾਮ ਦੇ ਤੇਜ਼ਪੁਰ ਤੋਂ 39 ਕਿਲੋਮੀਟਰ ਪੱਛਮ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ।