ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ

ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ ਦਰਜ ਕੀਤੇ ਹਨ ਅਤੇ ਹਿੰਸਾ ਦੀ ਜਾਂਚ ਲਈ ਲਗਭਗ 10 ਸੀ.ਬੀ.ਆਈ. ਕਰਮਚਾਰੀਆਂ ਦੀ ਇਕ ਐਸ.ਆਈ.ਟੀ. ਬਣਾਈ ਹੈ।