ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ

ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ਹੈ ।