ਪੱਛਮੀ ਬੰਗਾਲ:ਕਾਂਗਰਸ ਵਲੋਂ ਪੰਚਾਇਤੀ ਚੋਣਾਂ ਦੌਰਾਨ ਸੂਬੇ 'ਚ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਰਾਜਪਾਲ ਨੂੰ ਅਪੀਲ

ਕੋਲਕਾਤਾ, 10 ਜੂਨ-ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਚਾਇਤੀ ਚੋਣਾਂ ਦੌਰਾਨ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ।