JALANDHAR WEATHER

ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ

ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ ਪੈਟਰੋ ਨੇ ਇਹ ਐਲਾਨ ਕੀਤਾ। ਪੈਟਰੋ ਨੇ ਬੀਤੀ ਦੇਰ ਰਾਤ ਟਵਿੱਟਰ ’ਤੇ ਕਿਹਾ ਕਿ ਇਹ ਪੂਰੇ ਦੇਸ਼ ਲਈ ਖ਼ੁਸ਼ੀ ਦੀ ਗੱਲ ਹੈ ਕਿ ਕੋਲੰਬੀਆ ਦੇ ਜੰਗਲ ’ਚੋਂ 40 ਦਿਨ ਪਹਿਲਾਂ ਲਾਪਤਾ ਹੋਏ 4 ਬੱਚੇ ਜ਼ਿੰਦਾ ਮਿਲੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ