JALANDHAR WEATHER

ਰੰਜਿਸ਼ ਤਹਿਤ ਨੌਜਵਾਨ ਦਾ ਕਤਲ

 ਮੰਡੀ ਕਿੱਲਿਆਂਵਾਲੀ, 30 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਰੋੜਾਂਵਾਲੀ ਵਿਖੇ ਰੰਜਿਸ਼ ਤਹਿਤ ਤੇਜ਼ਧਾਰ ਹਥਿਆਰਾਂ ਦੇ ਨਾਲ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖ਼ਤ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ। ਹੱਤਿਆ ਦੇ ਮੁਕੱਦਮੇ ਵਿੱਚ ਦੋ ਸਕੇ ਭਰਾ ਨਾਮਜ਼ਦ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ