JALANDHAR WEATHER

ਏਸ਼ਿਆਈ ਖੇਡਾਂ: 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਚ ਭਾਰਤ ਨੇ ਜਿੱਤਿਆ ਚਾਂਦੀ ਦਾ ਤਗ਼ਮਾ

ਹਾਂਗਝੋਊ, 30 ਸਤੰਬਰ-19ਵੀਆਂ ਏਸ਼ਿਆਈ ਖੇਡਾਂ 'ਚ ਭਾਰਤੀ ਨਿਸ਼ਾਨੇਬਾਜ਼ ਸਰਬਜੋਤ ਸਿੰਘ ਅਤੇ ਦਿਵਿਆ ਟੀ.ਐਸ. ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ