JALANDHAR WEATHER

ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਗਲਾਸਗੋ ਗੁਰਦੁਆਰੇ ਵਿਚ ਦਾਖ਼ਲ ਹੋਣ ਤੋਂ ਰੋਕਿਆ

ਨਵੀਂ ਦਿੱਲੀ, 30 ਸਤੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਯੂ.ਕੇ. ਵਿਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੂੰ ਕੁਝ ਕੱਟੜਪੰਥੀਆਂ ਨੇ ਗਲਾਸਗੋ ਗੁਰਦੁਆਰੇ ਵਿਚ ਦਾਖ਼ਲ ਹੋਣ ਤੋਂ ਰੋਕ ਦਿੱਤਾ। ਭਾਰਤੀ ਹਾਈ ਕਮਿਸ਼ਨਰ ਨੇ ਬਹਿਸ ਵਿਚ ਪੈਣ ਦੀ ਬਜਾਏ ਉੱਥੋਂ ਜਾਣ ਦਾ ਫ਼ੈਸਲਾ ਕੀਤਾ। ਇਹ ਮੁੱਦਾ ਯੂ.ਕੇ. ਦੇ ਵਿਦੇਸ਼ ਦਫ਼ਤਰ ਅਤੇ ਪੁਲਿਸ ਕੋਲ ਵੀ ਉਠਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ