JALANDHAR WEATHER

ਰਾਸ਼ਟਰੀ ਜਨਤਾ ਦਲ ਨੇ ਔਰਤਾਂ ਦੀ ਇੱਜਤ ਨੂੰ ਪਹੁੰਚਾਈ ਠੇਸ- ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 30 ਸਤੰਬਰ- ਮਹਿਲਾ ਰਾਖ਼ਵਾਂਕਰਨ ਬਿੱਲ ’ਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਅਬਦੁਲ ਬਾਰੀ ਸਿੱਦੀਕੀ ਦੇ ਕਥਿਤ ਬਿਆਨ ’ਤੇ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਲਾਲੂ ਪ੍ਰਸਾਦ ਯਾਦਵ ਦੀ ਪਾਰਟੀ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਤੁਸੀਂ ਕਲਪਨਾ ਚਾਵਲਾ ਅਤੇ ਭਾਰਤ ਦੀ ਮੌਜੂਦਾ ਰਾਸ਼ਟਰਪਤੀ ਨੂੰ ਭੁੱਲ ਗਏ ਹੋ ਅਤੇ ਤੁਸੀਂ ਆਪਣੀ ਗੰਦੀ ਰਾਜਨੀਤੀ ਲਈ ਔਰਤਾਂ ਦੀ ਇੱਜ਼ਤ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਹ ਹੀ ਰਾਸ਼ਟਰੀ ਜਨਤਾ ਦਲ ਦਾ ਅਸਲੀ ਚਿਹਰਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ