JALANDHAR WEATHER

ਏਸ਼ਿਆਈ ਖੇਡਾਂ ਵਿਚ ਭਾਰਤ ਨੇ ਪੁਰਸ਼ਾਂ ਦੇ 10,000 ਮੀਟਰ ਦੌੜ ਮੁਕਾਬਲੇ ਵਿਚ ਚਾਂਦੀ ਅਤੇ ਕਾਂਸੀ ਦੇ ਤਗ਼ਮੇ ਜਿੱਤੇ

ਹਾਂਗਜ਼ੂ , 30 ਸਤੰਬਰ – ਚੀਨ ਦੇ ਹਾਂਗਜ਼ੂ ਸ਼ਹਿਰ ਵਿਚ ਚੱਲ ਰਹੀਆਂ 19ਵੀਆਂ ਏਸ਼ਿਆਈ ਖੇਡਾਂ ਵਿਚ ਅਥਲੈਟਿਕਸ ਦੇ ਸੱਤਵੇਂ ਦਿਨ ਭਾਰਤ ਨੇ ਪੁਰਸ਼ਾਂ ਦੇ 10,000 ਮੀਟਰ ਦੌੜ ਮੁਕਾਬਲੇ ਵਿਚ ਚਾਂਦੀ ਅਤੇ ਕਾਂਸੀ ਦੇ ਤਗ਼ਮੇ ਜਿੱਤੇ । ਭਾਰਤ ਦੇ ਕਾਰਤਿਕ ਕੁਮਾਰ ਨੇ 281538 ਦੇ ਸਕੋਰ ਨਾਲ ਚਾਂਦੀ ਦਾ ਤਗਮਾ ਜਿੱਤਿਆ , ਜਦੋਂ ਕਿ ਹਮਵਤਨ ਗੁਲਵੀਰ ਨੇ 281721 ਦੇ ਸਮੇਂ ਨਾਲ ਕਾਂਸੀ ਦਾ ਤਗਮਾ ਜਿੱਤਿਆ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ