ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।