ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ

ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ 238 ਹੋ ਗਈ ਅਤੇ 900 ਤੋਂ ਵੱਧ ਜ਼ਖਮੀ ਹਨ।