ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ

ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ। ਉਹ ਸ਼ਾਹਬਾਦ ਵਿਖੇ ਕਿਸਾਨ ਆਗੂਆਂ ’ਤੇ ਕੀਤੀ ਗਈ ਕਾਰਵਾਈ ਦਾ ਵਿਰੋਧ ਕਰ ਰਹੇ ਹਨ