ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ 'ਚ 209 ਰੁਪਏ ਇਜ਼ਾਫਾ
ਨਵੀਂ ਦਿੱਲੀ, 1 ਅਕਤੂਬਰ-ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਦੇ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰ ਦੀਆਂ ਕੀਮਤਾਂ 'ਚ 209 ਰੁਪਏ ਦਾ ਇਜ਼ਾਫਾ ਕਰ ਦਿੱਤਾ ਹੈ। ਤੇਲ ਕੰਪਨੀਆਂ ਨੇ ਇਸ ਤੋਂ ਪਹਿਲਾ ਸਤੰਬਰ ਮਹੀਨੇ ਵਿਚ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਸੀ।