JALANDHAR WEATHER

ਰਾਜਸਥਾਨ ਚ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਈਆਂ ਜਾਣ-ਮੁੱਖ ਚੋਣ ਕਮਿਸ਼ਨਰ

 ਜੈਪੁਰ, 1 ਅਕਤੂਬਰ-ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਚੋਣ ਤਿਆਰੀਆਂ ਬਾਰੇ, ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ, "ਪਿਛਲੇ ਦੋ ਦਿਨਾਂ ਵਿਚ, ਅਸੀਂ ਸਾਰੀਆਂ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸਰਕਾਰ ਅਤੇ ਰਾਜ ਦੀਆਂ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਵੀ ਵਿਸਤ੍ਰਿਤ ਚਰਚਾ ਕੀਤੀ। ਇਸ ਤੋਂ ਬਾਅਦ ਰਾਜ ਸਰਕਾਰ ਦੇ ਡੀ.ਐਮ., ਐਸ.ਪੀ.ਐਸ., ਆਈ.ਜੀ., ਡੀ.ਆਈ.ਜੀਜ਼, ਕਮਿਸ਼ਨਰਾਂ ਅਤੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਕੀਤੀ।ਉਨ੍ਹਾਂ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਈਆਂ ਜਾਣ, ਨਾਜ਼ੁਕ ਪੋਲਿੰਗ ਸਟੇਸ਼ਨਾਂ 'ਤੇ ਨੀਮ ਫ਼ੌਜੀ ਬਲਾਂ ਦੀ ਤਾਇਨਾਤੀ ਕੀਤੀ ਜਾਵੇ। ."

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ